ਲੰਡਨ, 23 ਜੁਲਾਈ :-
ਬ੍ਰਿਟੇਨ ਨੂੰ ਨਵਾਂ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਕੰਜਰਵੇਟਿਵ ਪਾਰਟੀ ਦੇ ਨੇਤਾ ਬੋਰਿਸ ਜਾਨਸਨ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਉਹ ਕੱਲ੍ਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।*