ਨਵੀਂ ਦਿੱਲੀ, 26 ਜੁਲਾਈ
*ਭਾਰਤੀ ਮੂਲ ਦੀ ਪ੍ਰੀਤੀ ਪਟੇਲ ਨੂੰ ਇੰਗਲੈਂਡ ਦੀ ਨਵੀਂ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਇਸ ਦੌਰਾਨ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ ਹੈ।*
*ਦੱਸਣਯੋਗ ਹੈ ਕਿ ਪ੍ਰੀਤੀ ਦਾ ਪਿਛੋਕੜ ਭਾਰਤ ਦਾ ਹੈ ਅਤੇ ਭਾਰਤ ਦੇ ਗੁਜਰਾਤ ਸੂਬੇ ਨਾਲ ਹੈ।*