ਬਰਨਾਲਾ ਦੇ ਪਿੰਡ ਬੀਹਲਾ ਵਿਖੇ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋ ਪਿੰਡ ਦੀ ਦਾਣਾ ਮੰਡੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਮਿਰਤਕਾਂ ਦੀ ਪਹਿਚਾਣ ਗੁਰਕੀਰਤ ਸਿੰਘ ਪੁੱਤਰ ਬਲਦੇਵ ਸਿੰਘ ਉਮਰ (24) ਅਤੇ ਜਸਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਉਮਰ (20) ਵਜੋਂ ਹੋਈ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਖੁਦਕੁਸ਼ੀ ਦੇ ਕਾਰਨ ਦਾ ਪਤਾ ਕਰਨ ਵਿੱਚ ਲੱਗ ਗਈ ਹੈ ਕੇ ਇਹਨਾਂ ਨੌਜਵਾਨਾਂ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਪਿੱਛੇ ਕੀ ਕਾਰਨ ਹੈ।*