*ਚੰਡੀਗੜ੍ਹ, 2 ਅਗਸਤ :-*
*ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਪਹਿਲੇ ਦਿਨ ਵੱਖ-ਵੱਖ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਹੁਣ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗੀ।*